Joshua 19:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਗਿੱਤਾ ਹੇਫ਼ਰ ਅਤੇ ਇੱਤਾਕਾਸੀਨ ਤੱਕ ਪੂਰਬ ਵੱਲ ਨੂੰ ਚਲੀ ਜਾਂਦੀ ਸੀ। ਸਰਹੱਦ ਰਿਂਮੋਨ ਤੇ ਖਤਮ ਹੁੰਦੀ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਨੇਆਹ ਵੱਲ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਿੱਤਾ ਹੇਫਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੀਕ ਅੱਪੜਦਾ ਹੈ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਥ ਹੇਫ਼ਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੱਕ ਪਹੁੰਚਦਾ ਹੈ ਗਈ।