Joshua 19:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਆਹ ਉੱਤੇ ਸਰਹੱਦ ਫ਼ੇਰ ਮੁੜ ਜਾਂਦੀ ਸੀ ਅਤੇ ਉੱਤਰ ਵੱਲ ਹਨਾਥੋਨ ਨੂੰ ਜਾਂਦੀ ਸੀ ਅਤੇ ਯਿੱਫ਼ਤਰ ਏਲ ਦੀ ਵਾਦੀ ਤੱਕ ਜਾਂਦੀ ਰਹਿੰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਹਏਲ ਦੀ ਵਾਦੀ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਾਏਲ ਦੀ ਵਾਦੀ ਤੱਕ ਸੀ।