Joshua 19:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਰਹੱਦ ਦੇ ਅੰਦਰ ਕੱਟਾਥ, ਨਹਲਾਲ, ਸ਼ਿਮਰੋਨ, ਯਿਦਲਾਹ ਅਤੇ ਬੈਤਲਹਮ ਦੇ ਸ਼ਹਿਰ ਆ ਜਾਂਦੇ ਸਨ। ਕੁੱਲ ਮਿਲਾ ਕੇ, ਇੱਥੇ ਬਾਰਾਂ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ