Joshua 19:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਇਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ ਜਿਹੜੇ ਜ਼ਬੂਲੁਨ ਨੂੰ ਦਿੱਤੇ ਗਏ ਸਨ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਜ਼ਬੂਲੁਨੀਆਂ ਦੀ ਮਿਲਣ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ, ਏਹ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਜ਼ਬੂਲੁਨੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ, ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।