Joshua 19:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦਾ ਚੌਥਾ ਹਿੱਸਾ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਇਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਚੌਥਾ ਗੁਣਾ ਯਿੱਸਾਕਾਰ ਲਈ ਨਿੱਕਲਿਆ ਅਰਥਾਤ ਯਿੱਸਾਕਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਥੀ ਪਰਚੀ ਯਿੱਸਾਕਾਰ ਲਈ ਨਿੱਕਲੀ ਅਰਥਾਤ ਯਿੱਸਾਕਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ