Joshua 19:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਧਰਤੀ ਦੀ ਸਰਹੱਦ, ਤਾਬੋਰ, ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਛੂੰਹਦੀ ਸੀ। ਸਰਹੱਦ ਯਰਦਨ ਨਦੀ ਉੱਤੇ ਮੁੱਕਦੀ ਸੀ। ਕੁੱਲ ਮਿਲਾ ਕੇ ਇੱਥੇ 16 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੀਕ ਸੀ, ਸੌਲਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ