Joshua 19:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਹਿਰ ਅਤੇ ਕਸਬੇ ਉਸ ਧਰਤੀ ਦਾ ਹਿੱਸਾ ਸਨ ਜਿਹੜੀ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ! ਪਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਯਿੱਸਾਕਾਰੀਆਂ ਦੇ ਗੋਤ ਦੀ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਸੀ ਅਤੇ ਉਨ੍ਹਾਂ ਦਾ ਸ਼ਹਿਰ ਤੇ ਪਿੰਡ ਏਹ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ।