Joshua 19:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦਾ ਪੰਜਵਾਂ ਹਿੱਸਾ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਉਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪੰਜਵਾਂ ਗੁਣਾ ਆਸ਼ੇਰੀਆਂ ਦੇ ਗੋਤ ਦਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਵੀਂ ਪਰਚੀ ਆਸ਼ੇਰੀਆਂ ਦੇ ਗੋਤ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ