Joshua 19:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲੀਮਲਕ, ਅਮਾਦ ਅਤੇ ਮਿਸ਼ਾਲ। ਪੱਛਮੀ ਸਰਹੱਦ ਕਰਮਲ ਪਰਬਤ ਅਤੇ ਸ਼ੀਹੋਰ ਲਿਬਨਾਥ ਤੱਕ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਲਹਿੰਦੀ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ