Joshua 19:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਪੂਰਬ ਵੱਲ ਮੁੜ ਗਈ ਸੀ। ਸਰਹੱਦ ਬੈਤ ਦਾਗੋਨ ਨੂੰ ਜਾਂਦੀ ਸੀ ਸਰਹੱਦ ਜ਼ਬੂਲੁਨ ਅਤੇ ਯਿੱਫ਼ਤਾਏਲ ਦੀ ਵਾਦੀ ਨੂੰ ਛੂੰਹਦੀ ਸੀ। ਫ਼ੇਰ ਸਰਹੱਦ ਉੱਤਰ ਵੱਲ ਬੈਤ ਏਮਕ ਨਈਏਲ ਤੱਕ ਜਾਂਦੀ ਸੀ। ਸਰਹੱਦ ਕਬੂਲ ਦੇ ਉੱਤਰ ਵੱਲੋਂ ਲੰਘਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉੱਤਰ ਵੱਲ ਬੈਤ ਏਮਕ ਅਤੇ ਨਈਏਲ ਤੀਕ ਜਾ ਢੁੱਕੀ, ਫੇਰ ਉਹ ਖੱਬੇ ਪਾਸੇ ਕਬੂਲ ਨੂੰ ਨਿੱਕਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਾਬੂਲ ਨੂੰ ਨਿੱਕਲੀ