Joshua 19:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਵਾਪਸ ਦੱਖਣ ਵੱਲ ਰਾਮਾਹ ਨੂੰ ਜਾਂਦੀ ਸੀ। ਸਰਹੱਦ ਟਾਰੇ ਦੇ ਮਜ਼ਬੂਤ ਸ਼ਹਿਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਹੋਸਾਹ ਨੂੰ ਜਾਂਦੀ ਸੀ। ਸਰਹੱਦ ਅਕਜ਼ੀਬ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ