Joshua 19:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਮਾਹ, ਅਫ਼ੇਕ ਅਤੇ ਰਹੋਬ ਨੇੜੇ ਸਮੁੰਦਰ ਕੰਢੇ ਜਾਕੇ ਮੁਕਦੀ ਸੀ। ਕੁੱਲ ਮਿਲਾ ਕੇ ਇੱਥੇ 22 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉੱਮਾਹ ਅਤੇ ਅਫੇਰ ਅਤੇ ਰਹੋਬ, ਬਾਈ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉੱਮਾਹ ਅਤੇ ਅਫੇਕ ਅਤੇ ਰਹੋਬ, ਬਾਈ ਸ਼ਹਿਰ ਅਤੇ ਉਹਨਾਂ ਦੇ ਪਿੰਡ