Joshua 19:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਆਸ਼ੇਰੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਏਹ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ।