Joshua 19:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਦਾ ਛੇਵਾਂ ਹਿੱਸਾ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਛੇਵਾਂ ਗੁਣਾਂ ਨਫ਼ਤਾਲੀਆਂ ਦੇ ਲਈ ਨਿੱਕਲਿਆ ਅਰਥਾਤ ਨਫ਼ਤਾਲੀਆਂ ਦੇ ਲਈ ਉਨ੍ਹਾਂ ਦੀਆਂ ਗੋਤਾਂ ਅਨੁਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ