Joshua 19:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਧਰਤੀ ਦੀ ਸਰਹੱਦ ਸਆਨੰਨੀਮ ਨੇੜੇ ਇੱਕ ਵੱਡੇ ਰੁੱਖ ਤੋਂ ਸ਼ੁਰੂ ਹੁੰਦੀ ਸੀ। ਇਹ ਹਲਫ਼ ਦੇ ਨੇੜੇ ਹੈ। ਫ਼ੇਰ ਸਰਹੱਦ ਅਦਾਮੀ ਨਕਬ ਅਤੇ ਯਬਨਏਲ ਵਿੱਚੋਂ ਲੰਘਦੀ ਸੀ। ਸਰਹੱਦ ਲੱਕੂਮ ਤੱਕ ਜਾਰੀ ਰਹਿੰਦੀ ਸੀ ਅਤੇ ਯਰਦਨ ਨਦੀ ਤੇ ਆਕੇ ਮੁੱਕਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਹੱਦ ਹਲਫ ਤੋਂ ਸਆਨੰਨੀਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ ਅਰ ਯਬਨਏਲ ਤੋਂ ਲੱਕੂਮ ਤੀਕ ਅਤੇ ਉਸ ਦਾ ਫੈਲਾਓ ਯਰਦਨ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀ ਹੱਦ ਹਲਫ ਤੋਂ ਸਅਨਇਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨੇਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ