Joshua 19:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਰੋਨ, ਮਿਗਦਲਏਲ, ਹਾਰੇਮ, ਬੈਤ ਅਨਾਥ ਅਤੇ ਬੈਤ ਸ਼ਮਸ਼। ਕੁੱਲ ਮਿਲਾ ਕੇ 19 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ