Joshua 19:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਏਹ ਸ਼ਹਿਰ ਅਰ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।