Joshua 19:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਧਰਤੀ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਵਾਂ ਗੁਣਾ ਦਾਨੀਆਂ ਦੇ ਗੋਤ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ