Joshua 19:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਸਾਰਾਹ, ਅਸ਼ਤਾਓਲ, ਇਰਸ਼ਮਸ਼,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਮਿਲਖ ਦੀ ਹੱਦ ਏਹ ਸੀ, - ਸਾਰਾਹ ਅਤੇ ਅਸ਼ਤਾਓਲ ਅਤੇ ਹਰ ਸ਼ਮਸ਼
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਇਹ ਸੀ, ਸਾਰਾਹ ਅਤੇ ਅਸ਼ਤਾਓਲ ਅਤੇ ਈਰ-ਸ਼ਮਸ਼