Joshua 19:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ। ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦਾਨੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।