Joshua 19:49 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਆਗੂਆਂ ਨੇ ਧਰਤੀ ਨੂੰ ਵੰਡਣ ਅਤੇ ਇਸ ਨੂੰ ਭਿੰਨ-ਭਿੰਨ ਪਰਿਵਾਰ-ਸਮੂਹਾਂ ਨੂੰ ਦੇਣ ਦਾ ਕੰਮ ਮੁਕਾ ਲਿਆ। ਸਾਰਾ ਕੰਮ ਮੁਕਾ ਲੈਣ ਤੋਂ ਬਾਦ ਇਸਰਾਏਲ ਦੇ ਲੋਕਾਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਵੀ ਧਰਤੀ ਦਾ ਕੁਝ ਹਿੱਸਾ ਦੇਣ ਦਾ ਨਿਆਂ ਕੀਤਾ। ਇਹ ਉਹ ਧਰਤੀ ਸੀ ਜਿਸ ਦਾ ਉਸ ਦੇ ਲਈ ਇਕਰਾਰ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ।