Joshua 19:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਦੇਸ਼ ਦਿੱਤਾ ਸੀ ਕਿ ਉਸ ਨੂੰ ਇਹ ਧਰਤੀ ਮਿਲੇ। ਇਸ ਲਈ ਉਨ੍ਹਾਂ ਨੇ ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥਾਹ ਸਰਹ ਦਾ ਕਸਬਾ ਯਹੋਸ਼ੁਆ ਨੂੰ ਦਿੱਤਾ। ਇਹ ਉਹੀ ਕਸਬਾ ਸੀ ਜਿਸ ਬਾਰੇ ਯਹੋਸ਼ੁਆ ਨੇ ਆਖਿਆ ਸੀ ਕਿ ਉਹ ਇਸ ਨੂੰ ਲੈਣ ਚਾਹੁੰਦਾ ਹੈ ਇਸ ਲਈ ਯਹੋਸ਼ੁਆ ਨੇ ਕਸਬੇ ਨੂੰ ਵੱਧੇਰੇ ਮਜ਼ਬੂਤ ਬਣਾਇਆ ਅਤੇ ਉੱਥੇ ਰਹਿਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਹੁਕਮ ਅਨੁਸਾਰ ਉਨ੍ਹਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।