Joshua 19:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਏਨ, ਰਿੰਮੋਨ, ਅਥਰ ਅਤੇ ਆਸ਼ਾਨ ਦੇ ਕਸਬੇ ਵੀ ਮਿਲੇ। ਓੱਥੇ ਚਾਰ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਏਹ ਚਾਰੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਇਹ ਚਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ