Joshua 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਬਆਲਥ-ਬਏਰ (ਨੇਗੇਵ ਵਿੱਚਲੇ ਰਾਮਥ) ਤੱਕ ਦੇ ਸ਼ਹਿਰਾਂ ਦੇ ਸਾਰੇ ਖੇਤ ਵੀ ਮਿਲੇ। ਇਸ ਤਰ੍ਹਾਂ ਇਹ ਇਲਾਕਾ ਸੀ ਜਿਹੜਾ ਸ਼ਿਮਓਨ ਦੇ ਪਰਿਵਾਰ-ਸਮੂਹ ਨੂੰ ਮਿਲਿਆ ਸੀ। ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ ਦੁਆਲੇ ਸਨ ਬਆਲਥ-ਬਏਰ ਦੱਖਣੀ ਰਾਮਥ ਤੀਕ। ਏਹ ਸ਼ਿਮਓਨੀਆਂ ਦੇ ਗੋਤ ਦੀ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲ ਹੀ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਸਨ। ਬਆਲਥ-ਬਏਰ ਦੱਖਣੀ ਰਾਮਥ ਤੱਕ, ਇਹ ਸ਼ਿਮਓਨੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ।