Joshua 19:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਿਮਓਨ ਦੀ ਧਰਤੀ ਦਾ ਹਿੱਸਾ ਉਸ ਇਲਾਕੇ ਵਿੱਚ ਸੀ ਜਿਹੜਾ ਯਹੂਦਾਹ ਨੂੰ ਮਿਲਿਆ ਸੀ। ਯਹੂਦਾਹ ਦੇ ਲੋਕਾਂ ਨੂੰ ਆਪਣੀ ਲੋੜ ਨਾਲੋਂ ਵੱਧੇਰੇ ਧਰਤੀ ਮਿਲੀ ਸੀ, ਇਸ ਲਈ ਸ਼ਿਮਓਨ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਇੱਕ ਹਿੱਸਾ ਮਿਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਨ੍ਹਾਂ ਲਈ ਵੱਧ ਸੀ ਏਸੇ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ ਉਨ੍ਹਾਂ ਦੀ ਮਿਲਖ ਦੇ ਵਿੱਚੋਂ ਲਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ਼ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਹਨਾਂ ਲਈ ਵੱਧ ਸੀ। ਇਸ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ਼ ਉਹਨਾਂ ਦੀ ਮਿਲਖ਼ ਦੇ ਵਿੱਚੋਂ ਲਈ।