Joshua 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਸੀ ਅਤੇ ਅਸੀਂ ਬਹੁਤ ਭੈਭੀਤ ਹੋ ਗਏ ਸਾਂ। ਅਤੇ ਹੁਣ ਸਾਡੇ ਵਿੱਚੋਂ ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਤੁਹਾਡੇ ਨਾਲ ਲੜ ਸੱਕੇ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਉਪਰ ਆਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਹਕੂਮਤ ਕਰਦਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਅਸਾਂ ਸੁਣਿਆ ਤਾਂ ਸਾਡੇ ਮਨ ਪਾਣਿਓਂ ਪਾਣੀ ਹੋ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉੱਪਰਲੇ ਸੁਰਗ ਵਿੱਚ ਅਤੇ ਹੇਠਲੀ ਧਰਤੀ ਉੱਤੇ ਉਹੋ ਪਰਮੇਸ਼ੁਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇੱਕੋ ਪਰਮੇਸ਼ੁਰ ਹੈ।