Joshua 2:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ਯਹੋਵਾਹ ਅੱਗੇ ਮੇਰੇ ਨਾਲ ਇਕਰਾਰ ਕਰੋ ਕਿ ਜਿਵੇਂ ਮੈਂ ਤੁਹਾਡੇ ਲਈ ਚੰਗੀ ਸੀ ਅਤੇ ਤੁਹਾਡੀ ਸਹਾਇਤਾ ਕੀਤੀ ਤੁਸੀਂ ਮੇਰੇ ਪਰਿਵਾਰ ਲਈ ਚੰਗੇ ਹੋਵੋਂਗੇ। ਕਿਰਪਾ ਕਰਕੇ ਮੈਨੂੰ ਯਕੀਨ ਕਰਵਾਉ ਕਿ ਤੁਸੀਂ ਅਜਿਹਾ ਹੀ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸੌਂਹ ਖਾਓ ਏਸ ਲਈ ਭਈ ਜਹੀ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ ਤਹੀ ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕਾ ਨਿਸ਼ਾਨ ਮੈਨੂੰ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ।