Joshua 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਹਾਬ ਨੇ ਉਨ੍ਹਾਂ ਨੂੰ ਆਖਿਆ, “ਪੱਛਮ ਵੱਲ ਪਹਾੜਾ ਨੂੰ ਚੱਲੇ ਜਾਉ ਤਾਂ ਜੋ ਭੁੱਲ-ਭੁਲੇਖੇ ਰਾਜੇ ਦੇ ਬੰਦੇ ਤੁਹਾਨੂੰ ਲੱਭ ਨਾ ਲੈਣ। ਉੱਥੇ ਤਿੰਨ ਦਿਨਾ ਤੱਕ ਛੁੱਪੇ ਰਹੋ। ਜਦੋਂ ਰਾਜੇ ਦੇ ਆਦਮੀ ਵਾਪਸ ਆ ਜਾਣ ਤਾਂ ਤੁਸੀਂ ਆਪਣੇ ਰਾਹ ਜਾ ਸੱਕੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਓਹਨਾਂ ਨੂੰ ਆਖਿਆ, ਪਹਾੜ ਵੱਲ ਚੱਲੇ ਜਾਓ ਮਤੇ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਸੋ ਤੁਸੀਂ ਤਿੰਨਾਂ ਦਿਨਾਂ ਤੀਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੀਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਪੈ ਜਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹਨਾਂ ਨੂੰ ਆਖਿਆ, ਪਰਬਤ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ।