Joshua 2:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀਆਂ ਨੇ ਆਖਿਆ, “ਅਸੀਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਪਰ ਤੁਹਾਨੂੰ ਇੱਕ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਨਹੀਂ ਤਾਂ ਅਸੀਂ ਆਪਣੇ ਇਕਰਾਰ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਏਸ ਸੌਂਹ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀ ਬਰੀ ਹੋਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਇਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।