Joshua 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਹਾਬ ਨੇ ਜਵਾਬ ਦਿੱਤਾ, “ਮੈਂ ਬਿਲਕੁਲ ਉਵੇਂ ਹੀ ਕਰਾਂਗੀ ਜਿਵੇਂ ਤੁਸੀਂ ਆਖਿਆ ਹੈ।” ਰਾਹਾਬ ਨੇ ਉਨ੍ਹਾਂ ਨੂੰ ਵਿਦਾ ਕਰ ਦਿੱਤਾ ਅਤੇ ਆਦਮੀ ਉਸ ਦੇ ਘਰ ਤੋਂ ਚੱਲੇ ਗਏ। ਫ਼ੇਰ ਰਾਹਾਬ ਨੇ ਖਿੜਕੀ ਵਿੱਚ ਲਾਲ ਰੱਸਾ ਬੰਨ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਓਹਨਾਂ ਨੂੰ ਤੋਂਰ ਦਿੱਤਾ ਤਾਂ ਓਹ ਤੁਰ ਗਏ ਅਤੇ ਉਹਨੇ ਕਿਰਮਚੀ ਸੂਤ ਦੀ ਡੋਰੀ ਬਾਰੀ ਨਾਲ ਬੰਨ੍ਹ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਉਹਨਾਂ ਨੂੰ ਭੇਜ ਦਿੱਤਾ ਤਾਂ ਉਹ ਚਲੇ ਗਏ ਅਤੇ ਉਹ ਨੇ ਲਾਲ ਸੂਤ ਦੀ ਡੋਰੀ ਖਿੜਕੀ ਨਾਲ ਬੰਨ੍ਹ ਦਿੱਤੀ।