Joshua 2:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀ ਉਸ ਦੇ ਘਰੋ ਚੱਲੇ ਗਏ ਅਤੇ ਪਹਾੜਾ ਵਿੱਚ ਚੱਲੇ ਗਏ। ਉਹ ਉੱਥੇ ਤਿੰਨ ਦਿਨ ਠਹਿਰੇ। ਰਾਜੇ ਦੇ ਆਦਮੀਆਂ ਨੇ ਸਾਰੇ ਰਾਹ ਉੱਤੇ ਨਜ਼ਰ ਮਾਰੀ। ਤਿੰਨ ਦਿਨਾ ਮਗਰੋਂ, ਰਾਜੇ ਦੇ ਆਦਮੀਆ ਨੇ ਤਲਾਸ਼ ਛੱਡ ਦਿੱਤੀ ਅਤੇ ਸ਼ਹਿਰ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਤੁਰ ਕੇ ਪਹਾੜ ਕੋਲ ਗਏ ਅਤੇ ਉੱਥੇ ਤਿੰਨਾਂ ਦਿਨਾਂ ਤੀਕ ਰਹੇ ਜਦ ਤੀਕ ਓਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਓਹਨਾਂ ਨੂੰ ਉਸ ਸਾਰੇ ਰਾਹ ਵਿੱਚ ਭਾਲਿਆ ਪਰ ਉਹ ਨਾ ਲੱਭੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਤੁਰ ਕੇ ਪਰਬਤ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ।