Joshua 2:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦੋਵੇਂ ਆਦਮੀ ਯਹੋਸ਼ੁਆ ਕੋਲ ਵਾਪਸ ਚੱਲੇ ਗਏ। ਆਦਮੀ ਪਹਾੜਾ ਵਿੱਚੋਂ ਬਾਹਰ ਆ ਗਏ ਅਤੇ ਨਦੀ ਨੂੰ ਪਾਰ ਕਰ ਗਏ। ਉਹ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਗਏ। ਉਨ੍ਹਾਂ ਨੇ ਜੋ ਕੁਝ ਵੀ ਜਾਣਿਆ ਸੀ ਯਹੋਸ਼ੁਆ ਨੂੰ ਦੱਸ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤ੍ਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਓਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ।