Joshua 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
(ਰਾਹਾਬ ਨੇ ਇਹ ਗੱਲਾਂ ਆਖੀਆਂ, ਪਰ ਅਸਲ ਵਿੱਚ ਉਹ ਔਰਤ ਉਨ੍ਹਾਂ ਆਦਮੀਆਂ ਨੂੰ ਛੱਤ ਉੱਤੇ ਲੈ ਗਈ ਸੀ, ਅਤੇ ਉਸ ਨੇ ਉਨ੍ਹਾਂ ਨੂੰ ਉੱਥੇ ਉੱਪਰ ਇਕੱਠੇ ਕੀਤੇ ਹੋਏ ਘਾਹ ਵਿੱਚ ਛੁਪਾਇਆ ਹੋਇਆ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਓਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਸਣ ਦਿਆਂ ਗਰਨਿਆਂ ਦੇ ਹੇਠ ਜਿਹੜੇ ਛੱਤ ਉੱਤੇ ਚਿਣ ਕੇ ਰੱਖੇ ਹੋਏ ਸਨ ਲੁਕਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।