Joshua 2:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਹਾਬ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਧਰਤੀ ਤੁਹਾਡੇ ਲੋਕਾਂ ਨੂੰ ਦੇ ਦਿੱਤੀ ਹੈ। ਤੁਸੀਂ ਸਾਨੂੰ ਭੈਭੀਤ ਕਰਦੇ ਹੋ। ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕ ਤੁਹਾਡੇ ਕੋਲੋਂ ਭੈਭੀਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਆਖਿਆ ਭਈ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਏਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਭੈ ਅਸਾਂ ਲੋਕਾਂ ਉੱਤੇ ਆ ਪਿਆ ਹੈ ਅਤੇ ਏਸ ਦੇਸ ਦੇ ਸਾਰੇ ਵਸਨੀਕ ਤੁਹਾਡੇ ਅੱਗੋਂ ਢਲੇ ਜਾਂਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ।