Joshua 20:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਬਦਲੇ ਦੀ ਝਾਕ ਰੱਖਣ ਵਾਲਾ ਆਦਮੀ ਸ਼ਹਿਰ ਅੰਦਰ ਉਸ ਦਾ ਪਿੱਛਾ ਕਰਦਾ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ, ਉਸ ਨੂੰ ਉਸ ਵਿਅਕਤੀ ਦੇ ਹਵਾਲੇ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਨੇ ਦੁਰਘਟਨਾ ਵਸ਼ ਅਤੇ ਬਿਨਾ ਕਿਸੇ ਬੁਰੇ ਮੰਤਵ ਤੋਂ ਕਿਸੇ ਨੂੰ ਮਾਰਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਓਹ ਖ਼ੂਨੀ ਨੂੰ ਉਸ ਦੇ ਹਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਉਹ ਖ਼ੂਨੀ ਨੂੰ ਉਸ ਦੇ ਹੱਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।