Joshua 20:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ ਦੀ ਧਰਤੀ ਉੱਤੇ ਮਾਰੂਥਲ ਦੇ ਇਲਾਕੇ ਵਿੱਚ ਯਰੀਹੋ ਦੇ ਸਾਹਮਣੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦਾ, ਬਸਰ; ਗਾਦ ਦੀ ਧਰਤੀ ਉੱਤੇ, ਗਿਲਆਦ ਵਿੱਚਲਾ ਰਾਮੋਥ; ਮਨੱਸ਼ਹ ਦੀ ਧਰਤੀ ਉੱਤੇ, ਬਾਸ਼ਾਨ ਵਿੱਚਲਾ ਗੋਲਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰਦਨ ਦੇ ਪਾਰ ਯਰੀਹੋ ਦੀ ਚੜ੍ਹਦੀ ਵੱਲ ਉਨ੍ਹਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਰਦਨ ਦੇ ਪਾਰ ਯਰੀਹੋ ਦੇ ਪੂਰਬ ਵੱਲ ਉਹਨਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮੈਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਾਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।