Joshua 21:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਪਰਿਵਾਰ-ਸਮੂਹ ਦੇ ਸ਼ਾਸਕ, ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਦੇ ਆਗੂਆਂ ਕੋਲ ਗੱਲ ਕਰਨ ਲਈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਸਰਦਾਰਾਂ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਵੀਆਂ ਦੇ ਘਰਾਣਿਆਂ ਦੇ ਪ੍ਰਧਾਨ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਸਰਦਾਰਾਂ ਕੋਲ ਆਏ।