Joshua 21:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਨ੍ਹਾਂ ਨੂੰ ਕਿਰਯਥ ਅਰਬਾ ਦਿੱਤਾ (ਇਹ ਹਬਰੋਨ ਹੈ। ਇਸ ਦਾ ਨਾਮ ਅਰਬਾ ਨਾਮ ਦੇ ਆਦਮੀ ਉੱਤੇ ਰੱਖਿਆ ਗਿਆ ਸੀ। ਅਰਬਾ ਅਨੋਕ ਦਾ ਪਿਉ ਸੀ।) ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਕਸਬੇ ਦੇ ਨਜ਼ਦੀਕ ਕੁਝ ਧਰਤੀ ਵੀ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਨ੍ਹਾਂ ਨੇ ਓਹਨਾਂ ਨੂੰ ਕਿਰਯਥ ਅਰਬਾ ਜਿਹੜਾ ਅਨੋਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਹਾੜ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ ਦੁਆਲੇ ਦੀ ਸ਼ਾਮਲਾਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਉਹਨਾਂ ਨੇ ਉਹਨਾਂ ਨੂੰ ਕਿਰਯਥ-ਅਰਬਾ ਜਿਹੜਾ ਅਨਾਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਰਬਤ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ-ਦੁਆਲੇ ਦੀ ਸ਼ਾਮਲਾਟ ਦਿੱਤੀ।