Joshua 21:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕਿਰਯਥ ਅਰਬਾ ਸ਼ਹਿਰ ਦੇ ਆਲੇ-ਦੁਆਲੇ ਦੇ ਛੋਟੇ ਕਸਬੇ ਅਤੇ ਖੇਤ ਯਫ਼ੁੰਨਾਹ ਦੇ ਪੁੱਤਰ ਕਾਲੇਬ ਦੀ ਮਾਲਕੀ ਹੇਠਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਨ੍ਹਾਂ ਨੇ ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਹਨਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ।