Joshua 21:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ ਸ਼ਹਿਰ ਦੇ ਦਿੱਤਾ। (ਹਬਰੋਨ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਲਬਾਨੋਨ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਨ੍ਹਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਦਿੱਤੇ ਨਾਲੇ ਲਿਬਨਾਹ ਉਹ ਦੀ ਸ਼ਾਮਲਾਤ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਹਨਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਟ ਸਣੇ।