Joshua 21:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਇਨ, ਯੁੱਤਾਹ ਅਤੇ ਬੈਤ ਸ਼ਮਸ਼ ਦੇ ਕਸਬੇ ਵੀ ਦਿੱਤੇ। ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਵੀ ਦੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ਨੌਂ ਕਸਬੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਇਨ ਉਹ ਦੀ ਸ਼ਾਮਲਾਤ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਤ ਸਣੇ ਅਰਥਾਤ ਨੌਂ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਇਨ ਉਹ ਦੀ ਸ਼ਾਮਲਾਟ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਟ ਸਣੇ ਅਰਥਾਤ ਨੌ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ