Joshua 21:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਤ ਸਣੇ ਅਤੇ ਗਬਾ ਉਹ ਦੀ ਸ਼ਾਮਲਾਤ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਟ ਸਣੇ ਅਤੇ ਗਬਾ ਉਹ ਦੀ ਸ਼ਾਮਲਾਟ ਸਣੇ।