Joshua 21:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਨਾਥੋਥ ਅਤੇ ਅਲਮੋਨ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਚਾਰ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਨਾਥੋਥ ਉਹ ਦੀ ਸ਼ਾਮਲਾਤ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨਾਥੋਥ ਉਹ ਦੀ ਸ਼ਾਮਲਾਟ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।