Joshua 21:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁੱਲ ਮਿਲਾ ਕੇ ਉਨ੍ਹਾਂ ਨੇ ਜਾਜਕਾਂ ਨੂੰ 13 ਕਸਬੇ ਦਿੱਤੇ। (ਸਾਰੇ ਜਾਜਕ ਹਾਰੂਨ ਦੀ ਸੰਤਾਨ ਸਨ।) ਉਨ੍ਹਾਂ ਨੇ ਉਨ੍ਹਾਂ ਨੂੰ ਹਰੇਕ ਕਸਬੇ ਦੇ ਨੇੜੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰਾ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।