Joshua 21:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਹਾਥ ਪਰਿਵਾਰ ਦੇ ਹੋਰਨਾਂ ਲੋਕਾਂ ਨੂੰ ਉਹ ਕਸਬੇ ਦਿੱਤੇ ਗਏ ਜਿਹੜੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ। ਉਨ੍ਹਾਂ ਨੂੰ ਇਹ ਕਸਬੇ ਮਿਲੇ:
Punjabi Bible 2016 - ਪਵਿੱਤਰ ਬਾਈਬਲ O.V.
ਕਹਾਥੀਆਂ ਦਿਆਂ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਨ੍ਹਾਂ ਦੇ ਗੁਣੇ ਦੇ ਸ਼ਹਿਰ ਅਫ਼ਰਾਇਮ ਦੇ ਗੋਤ ਵਿੱਚੋਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥੀਆਂ ਦੇ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਹਨਾਂ ਦੇ ਗੁਣੇ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਵਿੱਚੋਂ ਸਨ।