Joshua 21:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਬਸੈਮ ਅਤੇ ਬੈਤ ਹੋਰੋਨ ਵੀ ਮਿਲੇ। ਕੁੱਲ ਮਿਲਾ ਕੇ ਅਫ਼ਰਾਈਮ ਨੇ ਉਨ੍ਹਾਂ ਨੂੰ ਚਾਰ ਕਸਬੇ, ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਬਸੈਮ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਹੋਰੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਬਸੈਮ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ-ਹੋਰੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।