Joshua 21:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯਾਲੋਨ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਦਾਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅੱਯਾਲੋਨ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਯਾਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।