Joshua 21:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਤਾਨਾਕ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਾਨਾਕ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਆਨਾਕ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।