Joshua 21:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁੱਲ ਮਿਲਾ ਕੇ, ਕਹਾਥ ਪਰਿਵਾਰ ਦੇ ਰਹਿੰਦੇ ਲੋਕਾਂ ਨੂੰ ਦਸ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਹਨਾਂ ਦੀਆਂ ਸ਼ਾਮਲਾਟ ਨਾਲ ਸਨ।