Joshua 21:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰਮੂਥ ਅਤੇ ਏਨ ਗੱਨੀਮ ਦਿੱਤੇ। ਕੁੱਲ ਮਿਲਾ ਕੇ ਯਿੱਸਾਕਾਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਯਰਮੂਥ ਉਹ ਦੀ ਸ਼ਾਮਲਾਤ ਸਣੇ ਅਤੇ ਏਨ ਗੱਨੀਮ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰਮੂਥ ਉਹ ਦੀ ਸ਼ਾਮਲਾਟ ਸਣੇ ਅਤੇ ਏਨ-ਗਨੀਮ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।